Jalandhar, February 11, 2023
ਦੱਸਿਆ ਜਾ ਰਿਹਾ ਹੈ ਕਿ ਮੰਡੀ ਵਿਚ ਚੌਂਕੀਦਾਰ ਨੂੰ ਲੈ ਕੇ ਕੋਈ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਸੱਤਾ ਨੂੰ ਬਰਲਟਨ ਪਾਰਕ ਵਿਚ ਬੁਲਾ ਕੇ ਕੁਝ ਵਿਅਕਤੀਆਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਸੱਤਾ ਦਾ ਪਿਤਾ ਆਰਮੀ ਤੋਂ ਕੈਪਟਨ ਰਿਟਾਇਰਡ ਹਨ।ਦੱਸਿਆ ਜਾ ਰਿਹਾ ਹੈ ਕਿ ਮੰਡੀ ਵਿਚ ਚੌਂਕੀਦਾਰ ਨੂੰ ਲੈ ਕੇ ਕੋਈ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਸੱਤਾ ਨੂੰ ਬਰਲਟਨ ਪਾਰਕ ਵਿਚ ਬੁਲਾ ਕੇ ਕੁਝ ਵਿਅਕਤੀਆਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਸੱਤਾ ਦਾ ਪਿਤਾ ਆਰਮੀ ਤੋਂ ਕੈਪਟਨ ਰਿਟਾਇਰਡ ਹਨ।घटना की सूचना मिलने के बाद मौके पर पहुंची पुलिस ने शव को कब्जे में लेकर आगे की कार्रवाई शुरू कर दी है. बता दें कि जालंधर शहर में दो दिन के अंदर यह दूसरी हत्या है. कल भी लुटेरों ने लूट के इरादे से डोमोरिया पुल के पास एक प्रवासी व्यक्ति की हत्या कर दी थी.
2025. All Rights Reserved