Jalandhar, August 23, 2023 12:08 am
ਮਾਣਯੋਗ ਸ੍ਰੀ ਕੁਲਦੀਪ ਸਿੰਘ ਚਾਹਲ ਆਈਪੀਐਸ ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ-ਨਿਰਦੇਸ਼ਾਂ ਪਰ ਕਮਿਸ਼ਨਰ ਜਲੰਧਰ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਚਲਾਈ ਗਈ ਤਹਿਤ ਸ਼੍ਰੀ ਬਲਵਿੰਦਰ ਸਿੰਘ ਰੰਧਾਵਾ ਪੀਪੀਐਸ ਵਧੀਕ ਡਿਪਟੀ ਕਮਿਸ਼ਨਰ ਸਾਹਿਬ ਜੋਨ ਨੰ-1 ਜਲੰਧਰ ਦੀਆਂ ਹਿਦਾਇਤਾਂ ਅਨੁਸਾਰ ਸ੍ਰੀ ਨਿਰਮਲ ਸਿੰਘ ਪੀਪੀਐਸ ਏਸੀਪੀ ਸੈਂਟਰ ਜਲੰਧਰ ਅਤੇ ਇੰਸਪੈਕਟਰ ਰਾਜੇਸ਼ ਅਰੋੜਾ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਐਸ ਐਸ ਆਈ ਮਦਨ ਸਿੰਘ ਚੌਂਕੀ ਇੰਚਾਰਜ ਦਕੋਹਾ ਥਾਣਾ ਰਾਮਾ ਮੰਡੀ ਜਲੰਧਰ ਦੀ ਅਗਵਾਈ ਹੇਠ ਮਿਤੀ 21. 8. 2023 ਨੂੰ ਏ ਐਸ ਆਈ ਮਨਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਮੁਕਦਮਾ ਨੰਬਰ 245 ਮਿਤੀ 19 .8. 2023 ਜੁਰਮ 379B ਆਈਪੀਸੀ ਥਾਣਾ ਰਾਮਾ ਮੰਡੀ ਕਮਿਸ਼ਨਰ ਰੇਟ ਜਲੰਧਰ ਵੱਲੋਂ ਦੋਸ਼ੀਆਂ ਕੋਲੋਂ ਡੂੰਘਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
2025. All Rights Reserved